ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਕੈਬਨਿਟ ਮੰਤਰੀ ਤੇ ਬਿਕਰਮ ਮਜੀਠੀਆ ਨੇ ਪੁਲਵਾਮਾ ਅੱਤਵਾਦੀ ਹਮਲੇ ਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਲੈ ਕੇ ਸਵਾਲ ਚੁੱਕੇ ਨੇ | ਮਜੀਠੀਆ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਲ ਸਿੱਧੂ ਨੂੰ ਪਾਰਟੀ ਵਿੱਚੋਂ ਵੀ ਬਾਹਰ ਦਾ ਰਸਤਾ ਦਿਖਾਉਣ ਦੀ ਮੰਗੀ ਕੀਤੀ |
ਮਜੀਠੀਆ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਦੀ ਬੋਲੀ ਬੋਲ ਰਹੇ ਨੇ | ਖ਼ਬਰਾਂ ਨੇ ਸਿੱਧੂ ਖਿਲਾਫ ਹੁਣ ਉਨ੍ਹਾਂ ਦੀ ਪਾਰਟੀ ਅੰਦਰੋਂ ਵੀ ਵਿਰੋਧ ਦੀ ਸੁਰਾਂ ਉੱਠਣ ਲੱਗੀਆਂ ਨੇ |
Watch Video
