ਪੰਜਾਬ ਸਦਨ ਦੇ ਮੈਂਬਰਾਂ ਦੀ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਭਾ ਸਦਨ ਵਿੱਚ ਪੁਲਵਾਮਾ ਹਮਲੇ  ਨੂੰ ਲੈਕੇ ਮਤਾ ਪਾਸ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਭਾ ਸਦਨ ਵਿੱਚ ਪੁਲਵਾਮਾ ਹਮਲੇ  ਨੂੰ ਲੈਕੇ ਮਤਾ ਪਾਸ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਦਨ ਵਿੱਚ ਮਤਾ ਪੇਸ਼ ਕੀਤਾ ਹੈ।

punjab vidhan sabha

ਇਸ ਮਤੇ ਦੇ ਅਨੁਸਾਰ CRPF ਦੇ ਜਵਾਨਾਂ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਵਿਧਾਇਕ ਇਕ-ਇਕ ਮਹੀਨੇ ਦੀ ਤਨਖਾਹ ਦੇ ਕੇ ਉਹਨਾਂ ਜਵਾਨਾਂ ਦੇ ਪਰਿਵਾ ਦੀ ਮਦਦ ਕਰਣਗੇ।

 

Leave a Reply

Your email address will not be published. Required fields are marked *