ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪੁਲਿਸ ਨੇ ਇਕ ਵੱਡੀ ਕਾਰਵਾਈ ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ IG ਪਰਮਰਾਜ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

