ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿਧਾਨਸਭਾ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜਲ ਦੀ ਕੀਮਤਾਂ ਨੂੰ ਘਟਾ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਪੈਟਰੋਲ ਨੂੰ 5 ਰੁਪਏ ਅਤੇ ਡੀਜ਼ਲ ਨੂੰ 1 ਰੁਪਏ ਤੱਕ ਸਸਤਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ।

