ਪੰਜਾਬ ਦੇ ਲੋਕ ਮੁਸ਼ਕਿਲ ਘੜੀ ਵਿੱਚ ਡਾਇਲ ਕਰਨ 112 ਨੰਬਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇਭਰ ਦੇ ਲੋਕਾਂ ਦੇ ਲਈ ਸੰਕਟ ਨਿਵਾਰਨ ਸਿਸਚਮ ਨੂੰ ਹੋਰ ਵੀ ਜਿਆਦਾ ਮਜ਼ਬੂਤ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇਭਰ ਦੇ ਲੋਕਾਂ ਦੇ ਲਈ ਸੰਕਟ ਨਿਵਾਰਨ ਸਿਸਚਮ ਨੂੰ ਹੋਰ ਵੀ ਜਿਆਦਾ ਮਜ਼ਬੂਤ ਕਰ ਲਈ ਵੱਡਾ ਕਦਮ ਉਠਾਇਆ। ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਨਿਵਾਰਨ ਸਿਸਟਮ ਨੂੰ ਠੀਕ ਕਰਨ ਲਈ ਡਾਇਲ 112 ਨੰਬਰ ਨੂੰ ਲਾਂਚ ਕੀਤਾ।

Captain

ਇਸਦੀ ਜਾਣਕਾਰੀ ਦਿੰਦੇ ਹੋਏ ਅਧਿਕਾਰਿਆਂ ਨੇ ਦੱਸਿਆ ਕਿ ਜੋ ਵੀ ਵਿਅਕਤੀ ਸਕੰਟ ਵਿੱਚ ਹੋਵੇ ਆਪਣੀ ਮਦਦ ਦੇ ਲਈ ਇਸ ਨੰਬਰ ਨੂੰ ਡਾਇਲ ਕਰ ਸਕਦਾ ਹੈ। ਇਸ ਤੋਂ ਇਲਾਵਾ ਦੱਸਿਆ ਇਹ ਵੀ ਜਾ ਰਿਹਾ ਹੈ ਕਿ  ਪੁਲਿਸ ਹੈਲਪ ਲਾਈਨ ਨੰਬਰ ਵੀ ਬਦਲ ਦਿੱਤਾ ਜਾਵੇਗਾ। ਇਸ ਤੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਨਾਲ ਜਿੱਥੇ ਇਕ ਪਾਸੇ ਕਾਨੂੰਨ ਵਿਵਸਥਾ ਹੋਰ ਮਜਬੂਤ ਬਣੇਗੀ ਉੱਥੇ ਹੀ ਦੂਜੇ ਪਾਸੇ ਮਹਿਲਾਵਾਂ ਦੀ ਸੁਰੱਖਿਆਂ ਲਈ ਵੀ ਲਾਭਕਾਰੀ ਹੋਵੇਗੀ।

Leave a Reply

Your email address will not be published. Required fields are marked *