ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਇਮਰਾਨ ਖਾਨ ਦੇ ਬਿਆਨ ਤੇ ਕਰਾਰਾ ਜਵਾਬ ਦਿੱਤਾ ਹੈ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਕਈ ਵਾਰ ਸਬੂਤ ਦਿੱਤਾ ਜਾ ਚੁੱਕੇ ਹਨ ਪਰ ਪਾਕਿਸਤਾਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।
Dear @ImranKhanPTI you have Jaish chief Masood Azhar sitting in Bahawalpur & masterminding the attacks with ISI help. Go pick him up from there. If you can’t let us know, we’ll do it for you. BTW what has been done about the proofs of Mumbai’s 26/11 attack. Time to walk the talk. pic.twitter.com/Zct6I7QieY
— Capt.Amarinder Singh (@capt_amarinder) February 19, 2019
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਕਿਹਾ ਕਿ ਜੈਸ਼ ਮੁਖੀ ਮਸੂਦ ਅਜਹਰ ਬਹਾਵਲਪੁਰ ਵਿੱਚ ਹੀ ਬੈਠਾ ਹੋਇਆ ਹੈ ਪਰ ਪਾਕਿਸਤਾਨ ਉਸਨੂੰ ਨਹੀਂ ਫੜ੍ ਰਹੀ ਹੈ। ਜੇਕਰ ਪਾਕਿਸਤਾਨ ਨੂੰ ਨਹੀਂ ਫੜ੍ਹ ਸਕਦੀ ਤਾ ਭਾਰਤ ਉਹਨਾਂ ਲਈ ਇਹ ਕੰਮ ਕਰ ਦੇਵਾਂਗਾ। ਜਿਕਰਯੋਗ ਗੱਲ ਹੈ ਕਿ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਉਹਨਾਂ ਤੇ ਬਿਨ੍ਹਾਂ ਸਬੂਤਾਂ ਤੇ ਇਲਜਾਮ ਲਾ ਰਿਹਾ ਹੈ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਮਰਾਨ ਖਾਨ ਨੂੰ ਪਲਟ ਜਵਾਬ ਦਿੱਤਾ।
