ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੋਮਵਾਰ ਨੂੰ ਚੰਡੀਗ਼ੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫਰਵਰੀ ਤੱਕ 4 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ | ਐੱਸ. ਆਈ. ਟੀ. ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ !
Watch Video
