ਫਿਰੋਜ਼ਪੁਰ ‘ਚ ਹੋਇਆ ਦਿਲ ਕਬਾਊ ਹਾਦਸਾ, ਮਹਿਲਾ ਸਮੇਤ ਤਿੰਨ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਦੇ ਜੀਰਾ ਰੋਡ ਤੇ ਇਕ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਹਨਾਂ ਦਰਦਨਾਕ ਹਾਦਸਾ ਸੀ ਕਿ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਦੇ ਜੀਰਾ ਰੋਡ ਤੇ ਇਕ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਹਨਾਂ ਦਰਦਨਾਕ ਹਾਦਸਾ ਸੀ ਕਿ ਮੌਕੇ ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
 Accident
Accident
Accident
Accident ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫਤਾਰ ਕਾਫੀ ਤੇਜ਼ ਸੀ ਜਿਸ ਕਾਰਨ ਬੱਸ ਨੇ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *