ਸ਼ਿਵ ਸੈਨਾ ਦੇ ਕਰਮਚਾਰੀਆਂ ਵੱਲੋਂ ਰੋਸ਼ ਪ੍ਰਦਰਸ਼ਨ, ਕਾਂਗਰਸ ਪਾਰਟੀ ਦੇ ਖਿਲਾਫ ਜਮ੍ਹਕੇ ਨਾਅਰੇਬਾਜੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ‘ਚ ਕਾਂਗਰਸ ਦੇ ਮੁੱਖ ਦਫ਼ਤਰ ਬਾਹਰ ਸ਼ਿਵ ਸੈਨਾ ਪੰਜਾਬ  ਦੇ ਕਰਮਚਾਰੀਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ।  ਇਸ ਦੌਰਾਨ ਵੱਡੀ ਗਿਣਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ‘ਚ ਕਾਂਗਰਸ ਦੇ ਮੁੱਖ ਦਫ਼ਤਰ ਬਾਹਰ ਸ਼ਿਵ ਸੈਨਾ ਪੰਜਾਬ  ਦੇ ਕਰਮਚਾਰੀਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ।  ਇਸ ਦੌਰਾਨ ਵੱਡੀ ਗਿਣਤੀ ‘ਚ ਪਹੁੰਚੇ ਕਰਮਚਾਰੀਆਂ ਨੇ ਨਵਜੋਤ ਸਿੰਘ ਸਿੱਧੂ ਤੇ ਕਾਂਗਰਸ ਪਾਰਟੀ  ਦੇ ਖਿਲਾਫ ਜਮ੍ਹਕੇ ਨਾਅਰੇਬਾਜੀ ਕੀਤੀ ।

 Watch Video

Leave a Reply

Your email address will not be published. Required fields are marked *