ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੰਮ੍ਰਿਤਸਰ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਰਿਸੋਰਟ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ FOREST ਰਿਸੋਰਟ ਮਾਲਿਕ ਦਾ ਕਾਫੀ ਨੁਕਸਾਨ ਹੋਇਆ।
ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਅੱਗ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।


