ਆਉਣ ਵਾਲੇ ਦਿਨਾਂ ‘ਚ ਟਰੇਨਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਆ ਸਕਦੀ ਹੈ ਵੱਡੀ ਪਰੇਸ਼ਾਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਉਣ ਵਾਲੇ ਦਿਨਾਂ ਚ ਰੇਲਗੱਡੀ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਉਣ ਵਾਲੇ ਦਿਨਾਂ ਚ ਰੇਲਗੱਡੀ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ  ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਕਈ ਰੇਲ ਗੱਡੀਆ ਰੱਦ ਚਲ ਰਿਹਾ ਹਨ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਇਹ ਗੱਡੀਆਂ 31 ਮਾਰਚ ਤੋੱਕ ਇਨ੍ਹਾਂ ਗੱਡੀਆਂ ਦੇ ਚੱਲਣ ਦੀ ਕੋਈ ਵੀ ਉਮੀਦ ਨਜਰ ਨਹੀਂ ਆ ਰਹੀ ਹੈ।

Train

ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਤੋਂ ਜਲੰਧਰ ਤੱਕ ਚੱਲਣ ਵਾਲੀ ਗੱਡੀ ਡੀ.ਐੱਮ.ਯੂ ਸ਼ਹੀਦ ਐਕਸਪ੍ਰੈੱਸ ਨੂੰ ਤਿੰਨ ਦਿਨਾਂ ਲਈ ਰੱਦ ਕੀਤਾ ਗਿਆ ਹੈ ਜਦਕਿ ਹਾਵੜਾ ਮੇਲ ਅਤੇ ਡੂਪਲੀਕੇਟ ਰਾਵੜਾ ਮੇਲ ਦੋਵਾਂ ਨੂੰ ਹੀ ਹਫਤੇ ਲਈ ਰੱਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਟਰੇਨਾਂ ਦੇ ਰੱਦ ਹੋਣ ਜਾਣ ਕਾਰਨ ਲੋਕਾੰ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *