ਸ਼੍ਰੀਨਗਰ ‘ਚ ਅਕਾਲੀ ਵਰਕਰ ਨੇ ਤਿਰੰਗਾ ਲਹਿਰਾਉਣ ਦੀ ਕੀਤੀ ਕੋਸ਼ਿਸ਼, ਤਾਂ ਪੁਲਿਸ ਨੇ….

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ  ਦੇ ਲਾਲ ਚੌਕ ਤੇ ਇਕ ਅਕਾਲੀ ਵਰਕਰ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਸਹਮਣੇ ਆਇਆ ਹੈ। ਦੱਸਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ  ਦੇ ਲਾਲ ਚੌਕ ਤੇ ਇਕ ਅਕਾਲੀ ਵਰਕਰ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਸਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਗਏ ਅਕਾਲੀ ਦਲ ਦੇ ਵਰਕਰ ਨੇ ਸ਼੍ਰੀਨਗਰ ਦੇ ਲਾਲ ਕੀਲਾ ਵਿੱਚ ਚੌਂਕ ਤੇ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉੱਥੇ ਮੌਜੂਦ ਸੁਰੱਖਿਆ ਬਲਾਂ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ।

Akali Worker

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਵਰਕਰ ਉੱਥੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਲਈ ਪਹੁੰਚਿਆ ਸੀ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਲਾਲ ਚੌਕ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੈ ਜਿਸ ਕਾਰਨ ਸੁਰੱਖਿਆ ਦੇ ਕਾਰਨ ਹੀ ਉਹਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਜਿਸ ਤੋਂ ਥੋੜੀ ਦੇਰ ਬਾਅਦ ਉਹਨਾਂ ਨੂੰ ਛੱਡ ਦਿੱਤਾ ਗਿਆ।

Leave a Reply

Your email address will not be published. Required fields are marked *