ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਸਮ ਦੇ ਗੋਲ ਘਾਟ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ ਹੈ। ਜ਼ਿਲ੍ਹੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਈ ਲੋਕਾਂ ਦਾ ਵੱਖ- ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਅਜਿਹੀ ਸਥਿਤੀ ‘ਚ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋਣ ਦੀ ਸੰਭਾਵਨਾ ਹੈ |
Watch Video
