ਕੁੜੀ ਨੇ ਫਾਹਾ ਲਾਕੇ ਕੀਤੀ ਖੁਦਕੁਸ਼ੀ, ਛੇੜਛਾੜ ਤੋਂ ਤੰਗ ਆ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਦੇ ਪਿੰਡ ਸੰਗੋਵਾਲ ਇਕ ਲੜਕੀ ਦੇ ਫਾਹ ਲੈਕੇ ਖੁਦਕੁਸ਼ੀ ਕਰ ਲਈ ਐ | ਜਾਣਕਾਰੀ ਮੁਤਾਬਕ ਲੜਕੀ ਨੂੰ ਪਿੰਡ ਦੇ ਹੀ ਦੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਦੇ ਪਿੰਡ ਸੰਗੋਵਾਲ ਇਕ ਲੜਕੀ ਦੇ ਫਾਹ ਲੈਕੇ ਖੁਦਕੁਸ਼ੀ ਕਰ ਲਈ ਐ | ਜਾਣਕਾਰੀ ਮੁਤਾਬਕ ਲੜਕੀ ਨੂੰ ਪਿੰਡ ਦੇ ਹੀ ਦੋ ਨੌਜਵਾਨ ਤੰਗ ਕਰਦੇ ਸੀ |

ਜਿਸ ਕਾਰਨ ਲੜਕੀ ਨੇ ਤੰਗ ਆ ਕੇ ਖੁਦਕੁਸ਼ੀ ਕਰ ਲਈ | ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਐ | ਤੇ ਮੁਲਜ਼ਮਾ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਐ |

 Watch Video

https://youtu.be/Poe9zZpxyEE

Leave a Reply

Your email address will not be published. Required fields are marked *