ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਪੁਲਿਸ ਰਿਮਾਂਡ ਵਧਾਇਆ ਗਿਆ ਹੈ।
ਦੱਸ ਦਈਏ ਕਿ ਕੋਰਟ ਨੇ ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਤਿੰਨ ਦਿਨਾਂ ਦੀ ਰਿਮਾਂਡ ਵਧਾ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਸਖ਼ਤ ਸੁਰੱਖਿਆ ਪਹਿਰੇ ਹੇਠ ਉਮਰਾਨੰਗਲ ਨੂੰ ਫਰੀਦਕੋਟ ਅਦਾਲਤ ਚ ਪੇਸ਼ ਕੀਤਾ ਗਿਆ ਸੀ।

