ਪੁਲਵਾਮਾ ਹਮਲੇ ‘ਤੇ ਅਮਰੀਕੀ ਰਾਸ਼ਟਰਪਤੀ ਦਾ ਬਿਆਨ, ਭਾਰਤ ਚੁੱਕ ਸਕਦਾ ਹੈ ਕੋਈ ਵੱਡਾ ਕਦਮ – ਟਰੰਪ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ ਕਸ਼ਮੀਰ ਦੇ ਪੁਲਵਾਮਾ ਚ 14 ਫਰਵਰੀ ਨੂੰ ਹੋਏ ਆਤੰਕੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ ਕਸ਼ਮੀਰ ਦੇ ਪੁਲਵਾਮਾ ਚ 14 ਫਰਵਰੀ ਨੂੰ ਹੋਏ ਆਤੰਕੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ | ਏਸੇ ਨੂੰ ਲੈ ਕੇ ਅਮਰਿਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਦੇਸ਼ਾਂ ਦੀ ਮੌਜੂਦਾ ਸਥਿਤੀ ਨੂੰ ਖਰਾਬ ਅਤੇ ਖਤਰਨਾਕ ਦੱਸਿਆ ਹੈ |

ਟਰੰਪ ਨੇ ਕਿਹਾ ਕਿ ਭਾਰਤ ਨੇ ਆਪਣੇ ਜਵਾਨਾਂ ਨੂੰ ਗੁਆਇਆ ਹੈ ਅਤੇ ਭਾਰਤ ਸਖਤ ਕਦਮ ਚੁੱਕਣ ਦੀ ਸੋਚ ਰਿਹਾ ਹੈ | ਟਰੰਪ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੋਵੇਂ ਦੇਸ਼ਾਂ ਦੇ ਸੰਪਰਕ ਵਿੱਚ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਕਸ਼ਮੀਰ ਵਿੱਚ ਜਲਦ ਹਾਲਾਤ ਸ਼ਾਂਤੀਪੁਰਣ ਹੋਣਗੇ

Watch Video

https://youtu.be/JKW_ZbGK88s

Leave a Reply

Your email address will not be published. Required fields are marked *