ਸ਼੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਸੜਕੀ ਹਾਦਸਾ, 2 ਲੋਕਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਮੁਕਤਸਰ ਸਾਹਿਬ ਇਕ ਭਿਆਨਕ ਸੜਕੀ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰੁੱਖ ਨਾਲ ਇਕ ਤੇਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਮੁਕਤਸਰ ਸਾਹਿਬ ਇਕ ਭਿਆਨਕ ਸੜਕੀ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰੁੱਖ ਨਾਲ ਇਕ ਤੇਜ ਰਫਤਾਰ ਕਾਰ ਜਾ ਟਕਰਾਈ ਜਿਸ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ।

Accident

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਦੇ ਕਾਰਨ ਤਿੰਨ ਲੋਕ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *