ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਭਾ ਬਜਟ ਇਜਲਾਸ ਦਾ ਆਖਿਰੀ ਦਿਨ ਹੈ। ਬਜਟ ਦਾ ਆਖਿਰੀ ਦਿਨ ਵੀ ਹੰਗਾਮੇਦਾਰ ਰਿਹਾ।
ਬਜਟ ਇਜਲਾਸ ਦੌਰਾਨ ਵਿਧਾਨਸਭਾ ਦੇ ਬਾਹਰ ਪੀੜਿਤਾਂ ਵੱਲੋ ਪ੍ਰਦਰਸ਼ਨ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪੀੜਤ ਹੱਥਾਂ ਵਿੱਚ ਮੰਗਾਂ ਦੇ ਬੈਨਰ ਨੂੰ ਲੈਕੇ ਪ੍ਰਦਰਸ਼ਨ ਕੀਤਾ।



