ਪੰਜਾਬ ‘ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ, ਤਾਜ਼ਾ ਮਾਮਲਾ ਮੰਡੀ ਗੋਬਿੰਦਗੜ੍ਹ ਤੋਂ ਆਇਆ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ ਤਾਜ਼ਾ ਮਾਮਲਾ ਮੰਡੀ ਗੋਬਿੰਦਗੜ੍ਹ ਤੋਂ ਆਇਆ ਸਾਹਮਣੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ

ਤਾਜ਼ਾ ਮਾਮਲਾ ਮੰਡੀ ਗੋਬਿੰਦਗੜ੍ਹ ਤੋਂ ਆਇਆ ਸਾਹਮਣੇ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਦੀ ਹੋਈ ਬੇਅਦਬੀ

ਪ੍ਰਬੰਧਕਾਂ ਨਾਲ ਵੀ ਕੀਤੀ ਬਦਸਲੂਕੀ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਹੋਈ ਬੇਅਦਬੀ

ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੁਲਿਸ ਕੋਲ ਕਰਾਈ ਸ਼ਿਕਾਇਤ ਦਰਜ਼

ਕਾਨੂੰਨੀ ਕਾਰਵਾਈ ਦੀ ਕਰ ਰਹੇ ਨੇ ਮੰਗ

Watch Video 

https://youtu.be/Io704Pvgm9M

Leave a Reply

Your email address will not be published. Required fields are marked *