ਭਾਰਤੀ ਹਵਾਈ ਫ਼ੌਜ ਨੇ ਅੱਤਵਾਦੀਆਂ ਤੇ ਹਮਲਾ ਕਰ ਕੀਤਾ ਸ਼ਾਨਦਾਰ ਕੰਮ – ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਸਰਹੱਦ ਪਾਰ ਅੱਤਵਾਦੀ ਠਿਕਾਣਿਆਂ ‘ਤੇ ਕੀਤੀ ਗਈ ਕਾਰਵਾਈ ‘ਤੇ ਟਵੀਟ ਕੀਤਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਸਰਹੱਦ ਪਾਰ ਅੱਤਵਾਦੀ ਠਿਕਾਣਿਆਂ ‘ਤੇ ਕੀਤੀ ਗਈ ਕਾਰਵਾਈ ‘ਤੇ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ  ਭਾਰਤੀ ਹਵਾਈ ਫ਼ੌਜ ਨੇ ਸ਼ਾਨਦਾਰ ਕੰਮ ਕੀਤਾ ਹੈ ਤੇ ਪਾਕਿਸਤਾਨ ਨੂੰ ਲੋੜੀਂਦਾ ਸੰਕੇਤ ਦਿੱਤਾ ਹੈ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੱਤਵਾਦੀ ਅਜਿਹਾ ਨਾ ਸੋਚਣ ਕਿ ਪੁਲਵਾਮਾ ਹਮਲੇ ਜਿਹੀਆਂ ਹਰਕਤਾਂ ਵਾਰ ਵਾਰ ਹੋ ਸਕਦੀਆਂ ਹਨ।

Attack

Attack

Attack

Attack

ਉਨ੍ਹਾਂ ਕਿਹਾ ਕਿ ਹਵਾਈ ਫ਼ੌਜ ਦੀ ਕਾਰਵਾਈ ਦਾ ਉਹ ਪੂਰਾ ਸਮਰਥਨ ਕਰਦੇ ਹਨ। ਜਿਕਰਯੋਗ ਗੱਲ ਹੈ ਕਿ ਭਾਰਤੀ ਹਵਾਈ ਸੇਨਾ ਨੇ ਹਮਲਾ ਕਰ 300 ਦੇ ਕਰੀਬ ਅੱਤਵਾਦੀਆਂ ਨੂੰ ਮਾਰ ਗਿਰਾਇਆ।

 

Leave a Reply

Your email address will not be published. Required fields are marked *