ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਦੇਸ਼ ਵਾਸੀਆਂ ‘ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।
ਦੱਸ ਦਈਏ ਕਿ ਪੰਜਾਬ ਦੇ ਜਿਲ੍ਹਾਂ ਪਟਿਆਲਾ ਦੇ ਸਨੌਰੀ ਅੱਡੇ ‘ਚ ਲੋਕਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਹਨ। ਨਾਲ ਹੀ ਉਹਨਾਂ ਨੇ ਖੁਸ਼ੀ ਵਿੱਚ ਪਟਾਖੇ ਵੀ ਚਲਾਏ ਹਨ।

