ਭਾਰਤ ਨੇ ਪਾਕਿਸਤਾਨ ‘ਤੇ ਕੀਤਾ ਇਕ ਹੋਰ ਵੱਡਾ ਵਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਦੇ ਬਾਲਾਕੋਟ ਵਿੱਚ ਏਅਰਫੋਰਸ ਦੇ ਹਮਲੇ ਤੋਂ ਬਾਅਦ ਭਾਰਤੀ ਸੇਨਾ ਹਾਈ ਅਲਰਟ ਤੇ ਹੈ। ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਦੇਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਦੇ ਬਾਲਾਕੋਟ ਵਿੱਚ ਏਅਰਫੋਰਸ ਦੇ ਹਮਲੇ ਤੋਂ ਬਾਅਦ ਭਾਰਤੀ ਸੇਨਾ ਹਾਈ ਅਲਰਟ ਤੇ ਹੈ। ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਦੇਰ ਰਾਤ ਤੱਕ ਪਾਕਿਸਤਾਨ ਵੱਲੋਂ ਲਗਾਤਾਰ ਗੋਲੀਬਾਰੀ ਹੁੰਦੀ ਰਹੀ। ਭਾਰਤ ਦੇ ਫੌਜੀਆਂ ਵੱਲੋਂ ਵੀ ਇਸ ਗੋਲੀਬਾਰੀ ਦਾ ਮੁੰਹਤੋੜ ਜਵਾਬ ਦਿੱਤਾ ਜਿਸ ਤੋਂ ਬਾਅਦ ਭਾਰਤ ਨੇ ਦੋ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

F-16

ਇਸ ਤੋਂ ਇਲਾਵਾ ਭਾਰਤ ਫੌਜੀਆਂ ਵੱਲੋਂ ਇਕ ਹੋਰ ਵੱਡੀ ਕਾਰਵਾਈ ਕਰਨ ਦੀ ਖਬਰ ਸਾਹਮਣੇ ਆਈ ਹੈ।  ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤੀ ਹਵਾਈ ਫੌਜ ਨੇ ਪਾਕਿਸਤਾਨੀ ਏਅਰਫੋਰਸ ਦਾ ਏਫ-16 ਜਹਾਜ ਨੂੰ ਮਾਰ ਸੁੱਟਿਆ ਹੈ। ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਸੀਮਾ ਵਿੱਚ ਇਹ ਜਹਾਜ ਨੂੰ ਮਾਰ ਸੁੱਟਿਆ ਹੈ।

Leave a Reply

Your email address will not be published. Required fields are marked *