ਪਠਾਨਕੋਟ, ਅੰਮ੍ਰਿਤਸਰ, ਚੰਡੀਗੜ੍ਹ ਏਅਰਪੋਰਟ ਤੋਂ ਉਡਾਣਾਂ ਹੋਇਆ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਵੱਲੋਂ ਪਾਕਿਸਾਤਨ ਤੇ ਕੀਤੇ ਵੱਡੇ ਆਪਰੇਸ਼ਨ ਤੋਂ ਬਾਅਦ ਪੰਜਾਬ ਦੇ ਕਈ ਇਲਾਕੀਆਂ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।  ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਵੱਲੋਂ ਪਾਕਿਸਾਤਨ ਤੇ ਕੀਤੇ ਵੱਡੇ ਆਪਰੇਸ਼ਨ ਤੋਂ ਬਾਅਦ ਪੰਜਾਬ ਦੇ ਕਈ ਇਲਾਕੀਆਂ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਹਮਲੇ ਤੋਂ ਬਾਅਦ ਕਈ ਉਡਾਣਾ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੇਹ, ਜੰਮੂ, ਸ਼੍ਰੀਨਗਰ ਅਤੇ ਪਠਾਨਕੋਟ ਦੇ ਏਅਰਪੋਰਟ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Airport

Airport

Airport

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ਦਾ ਜਿਆਦਾਤਰ ਪ੍ਰਭਾਵ ਲੇਹ ਜੰਮੂ-ਕਸ਼ਮੀਰ ਸ਼੍ਰੀਨਗਰ ਪਠਾਨਕੋਟ ਅਤੇ ਅੰਮ੍ਰਿਤਸਰ ਚ ਦੇਖਿਆ ਜਾ ਰਿਹਾ ਹੈ। ਇਹਨਾਂ ਥਾਵਾਂ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਸੁਰੱਖਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

 

Leave a Reply

Your email address will not be published. Required fields are marked *