ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਲਗਾਤਾਰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਰਹੀ ਸੀ ਜੋ ਕਿ ਹੁਣ ਖਤਮ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਠਭੇੜ ਵਿੱਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ ਹਨ।
ਦੱਸਿਆ ਇਹ ਵੀ ਜਾ ਰਿਹਾ ਸੀ ਕਿ ਏਅਰ ਸਟਰਾਇਕ ਤੋਂ ਬਾਅਦ ਸੀਮਾ ਤੇ ਪਾਕਿਸਤਾਨ ਫੋਜ ਦੁਆਰਾ ਲਗਾਤਾਰ ਫਾਇਰਿੰਗ ਹੋ ਰਹੀ ਸੀ। ਇਸ ਗੋਲੀਬਾਰੀ ਦਾ ਭਾਰਤ ਫੋਜ ਵੱਲੋਂ ਮੁੰਹਤੋੜ ਜਵਾਬ ਦਿੱਤਾ ਜਾ ਰਿਹਾ ਸੀ। ਫਿਲਹਾਲ ਇਸ ਮੁੱਠਭੇੜ ਤੋਂ ਬਾਅਦ ਇਲਾਕੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀ ਗਈ ਹੈ।


