ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਰਕਾਰ ਵੱਲੋਂ ਅੰਮ੍ਰਿਤਸਰਾ ਪਠਾਨਕੋਟ ਜੰਮੂ ਕਸ਼ਮੀਰ, ਸ੍ਰੀਨਗਰ ਤੇ ਲੇਹ ਤੇ ਹਵਾਈ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਵਾਈ ਸੇਵਾ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸੁਰੱਖਿਆ ਕਾਰਨਾਂ ਦੇ ਚੱਲਦਿਆਂ ਕਰੀਬ 8 ਹਵਾਈ ਅੱਡਿਆਂ ਤੇ ਹਵਾਈ ਸੇਵਾਵਾਂ ਨੂੰ ਰੋਕਿਆ ਗਿਆ ਸੀ। ਫਿਲਹਾਲ ਇਹਨਾਂ ਹਵਾਈ ਸੇਵਾਵਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

