ਪੰਜਾਬ ਭਰ ਵਿੱਚ 16 ਮਾਰਚ ਨੂੰ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਮਨਾਇਆ ਜਾਵੇਗਾ ‘ਵਿਸ਼ਵਾਤਘਾਤ ਦਿਵਸ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਦੀ ਤਿਆਰੀ ਕਰ ਰਹੀ ਹੈ।

sukhbir badal

ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਮਾਰਟ ਨੂੰ ਵਿਸ਼ਵਾਤਘਾਤ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਵਿਧਾਨਸਭਾ ਹਲਕਿਆਂ ‘ਚ ਮੁਜਾਹਰਾ ਕੀਤਾ ਜਾਵੇਗਾ। ਇਹ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ।

Leave a Reply

Your email address will not be published. Required fields are marked *