ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਹਾਨ ਖਾਨ ਦਾ ਪਾਇਲਟ ਅਭਿਨੰਦਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਇਮਾਰਨ ਖਾਨ ਨੇ ਪਾਕਿਸਤਾਨ ਦੀ ਪਾਰਲੀਮੈਂਟ ਚ ਕਿਹਾ ਕਿ ਉਹ ਭਾਰਤੀ ਪਾਇਲਟ ਨੂੰ ਕੱਲ੍ਹ ਛੱਡਣਗੇ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੱਡਾ ਬਿਆਨ
ਪਾਇਲਟ ਨੂੰ ਕੱਲ੍ਹ ਛੱਡੇਗਾ ਪਾਕਿਸਤਾਨ
ਪਾਕਿਸਤਾਨ ਪਾਰਲੀਮੈਂਟ ’ਚ ਬੋਲੇ ਇਮਰਾਨ ਖਾਨ


