ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਭਾਰਤ ਅਤੇ ਪਾਕਿਸਤਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦ ਦੇ ਖਿਲਾਫ ਲੜਾਈ ਕਿਸੇ ਧਰਮ ਦੇ ਖਿਲਾਫ ਲੜਾਈ ਨਹੀਂ ਹੈ। ਨਾਲ ਹੀ ਸੁਸ਼ਮਾ ਸਵਰਾਜ ਨੇ ਇਹ ਵੀ ਕਿਹਾ ਹੈ ਕਿ ਅੱਤਵਾਦ ਜਿੰਦਗੀਆਂ ਨੂੰ ਤਬਾਹ ਕਰ ਰਿਹਾ ਹੈ। ਦੱਸ ਦਈਏ ਕਿ ਸੁਸ਼ਮਾ ਸਵਰਾਜ ਨੇ ਇਹ ਬਿਆਨ OIC ਦੀ ਬੈਠਕ ਦੌਰਾਨ ਦਿੱਤਾ ਹੈ।

