ਅਜਨਾਲਾ ਚ ਗੈਸ ਸਿਲੰਡਰਾਂ ਦੇ ਨਾਲ ਭਰੀ ਗੱਡੀ ਦੀ ਟਰੱਕ ਨਾਲ ਹੋਈ ਟੱਕਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੈਸ ਸਿਲੰਡਰਾਂ ਦੇ ਨਾਲ ਭਰੀ ਗੱਡੀ ਇਕ ਟਰੱਕ ਨਾਲ ਟਕਰਾ ਗਈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੈਸ ਸਿਲੰਡਰਾਂ ਦੇ ਨਾਲ ਭਰੀ ਗੱਡੀ ਇਕ ਟਰੱਕ ਨਾਲ ਟਕਰਾ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਸ ਸਿਲੰਡਰਾਂ ਦੇ ਨਾਲ ਭਰੀ ਹੋਈ ਇਕ ਗੱਡੀ ਦੀ ਟੱਕਰ ਹੋ ਗਈ

Accident

Accident

ਪਰ ਟਰੱਕ ਦੇ ਡਰਾਈਵਰ ਦੀ ਸਮਝਦਾਰੀ ਦੇ ਕਾਰਨ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ਗੱਡੀ ਦਾ ਚਾਲਕ ਮੌਕੇ ਤੇ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾੰਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *