‘ਜੰਗ ਦਾ ਮਤਲਬ, ਸਰਕਾਰ ਦੀ ਨਾਕਾਮੀ’- ਨਵਜੋਤ ਸਿੱਧੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦ ਵਿੱਚ ਫਸੇ ਹੋਏ ਹਨ। ਇਸ ਦੇ ਚੱਲਦੇ ਹੀ ਨਵਜੋਤ ਸਿੰਘ ਨੇ ਜੰਗ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦ ਵਿੱਚ ਫਸੇ ਹੋਏ ਹਨ। ਇਸ ਦੇ ਚੱਲਦੇ ਹੀ ਨਵਜੋਤ ਸਿੰਘ ਨੇ ਜੰਗ ਨੂੰ ਕਰਨ ਤੇ ਇਕ ਟਵੀਟ ਕੀਤਾ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ ਜੰਗ ਦਾ ਮਤਲਬ ਸਰਕਾਰ ਦੀ ਨਕਾਮੀ ਹੈ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ  ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ ਜਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਅੱਤਵਾਦ ਦਾ ਹੱਲ ਅਮਨ ਤੇ ਗੱਲਬਾਤ ਹੈ। ਸਿੱਧੂ ਨੇ ਆਪਣੇ ਟਵੀਟ ਵਿੱਚ ਚਾਣਕਿਆ ਦੇ ਸ਼ਬਦਾਂ ਨੂੰ ਦੁਹਰਾਇਆ ਹੈ।

Leave a Reply

Your email address will not be published. Required fields are marked *