ਨਰਸਾਂ ਦੇ ਹੱਕ ‘ਚ ਆਏ ਖਹਿਰਾ, ਖਹਿਰਾ ਦਾ ਸਰਕਾਰ ‘ਤੇ ਨਿਸ਼ਾਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਚ ਆਪਮਣੀਆਂ ਮੰਗਾਂ ਨੂੰ ਲੈਕੇ ਧਰਨੇ ਤੇ ਬੈਠੀਆ ਨਰਸਾਂ ਨੂੰ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਸਮਰੱਥਨ ਦਿੱਤਾ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਚ ਆਪਮਣੀਆਂ ਮੰਗਾਂ ਨੂੰ ਲੈਕੇ ਧਰਨੇ ਤੇ ਬੈਠੀਆ ਨਰਸਾਂ ਨੂੰ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਸਮਰੱਥਨ ਦਿੱਤਾ ਗਿਆ | ਇਸ ਮੌਕੇ ਖਹਿਰਾ ਨੇ ਕਿਹਾ  ਕਿ ਪੰਜਾਬ ਸਰਕਾਰ ਨੇ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ |

Watch Video

Leave a Reply

Your email address will not be published. Required fields are marked *