ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 2019 ਦੀਆਂ ਲੋਕਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀ ਵਲੋਂ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਏ | ਇਸ ਤੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਲਕੇ ਬਸੀ ਪਠਾਨਾ ਪਹੁੰਚੇ | ਤੇ ਇਥੇ ਸੁਖਬੀਰ ਬਾਦਲ ਵਲੋਂ ਪਾਰਟੀ ਦੇ ਵਰਕਰਾ ਨਾਲ ਮੀਟਿੰਗ ਕੀਤੀ ਗਈ |
Watch Video
