ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਜਿੱਥੇ ਨਸ਼ੇ ਨੂੰ ਜੜ ਤੋਂ ਖਤਮ ਕਰਨ ਦੀ ਗੱਲ ਕਰ ਰਹੀ ਹੈ | ਉੱਥੇ ਹੀ ਨਸ਼ੇ ਕਰਕੇ ਹੋ ਰਹਿਆਂ ਮੌਤਾਂ ਦਾ ਸਿਲਸਿਲਾ ਵੀ ਰੁੱਕਣ ਦਾ ਨਾਂ ਨਹੀਂ ਲੇ ਰਿਹਾ | ਤਾਜਾ ਮਾਮਲਾ ਕੋਟਰਕਪੂਰਾ ਦਾ ਹੈ ਜਿੱਥੇ ਇਕ 25 ਸਾਲਾਂ ਨੌਜਵਾਨ ਦੀ ਨਸ਼ੇ ਕਰਕੇ ਮੌਤ ਹੋ ਗਈ |
Watch Video
