ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਸਮਝੋਤਾ ਐਕਸਪ੍ਰੱਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਸੀ
ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਸ ਸਮਝੌਤਾ ਟਰੇਨ ਨੂੰ ਰੱਦ ਕਰ ਦਿੱਤਾ। ਪਰ ਹੁਣ ਫਿਰ ਤੋਂ ਇਸ ਟਰੇਨ ਨੂੰ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟਰੇਨ ਦੇ ਬਹਾਲ ਹੋਣ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

