ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਨਾ ਸਾਹਿਬ ਦੇ ਤਖ਼ਤ ਸ੍ਰੀ ਹਰਿਮੰਦਰ ਜੀ ਦੇ ਗਿਆਨੀ ਇਕਬਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਆਪਣਾ ਅਸਤੀਫਾ ਪੱਤਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ। ਦਸ ਦਈਏ ਕਿ ਗਿਆਨੀ ਇਕਬਾਲ ਸਿੰਘ ਪਿਛਲੇ 35 ਸਾਲ ਤੋਂ ਸੇਵਾ ਨਿਭਾ ਰਹੇ ਸਨ।


