STF ਨੇ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਐਸਟੀਐੱਫ ਨੇ ਕਰੀਬ 100 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਐਸਟੀਐੱਫ ਨੇ ਕਰੀਬ 100 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨ ਇਸ ਦੌਰਾਨ ਇਕ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ।

HEROINE

ਦੱਸਿਆ ਜਾ ਰਿਹਾ ਹੈ ਕਿ 100 ਗ੍ਰਾਮ ਹੈਰੋਇਨ ਦੀ ਕੌਮਾਂਤਰੀ ਬਾਜਾਰ ਵਿੱਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *