ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜੇਲ ਚ ਬੰਦ ਇਕ ਵਿਅਕਤੀ ਨੇ ਫਾਹਾ ਲਾ ਕੇ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਸਮਾਂ ਵਿਅਕਤੀ ਕਰਜੇ ਤੋਂ ਪਰੇਸ਼ਾਨ ਸੀ ਜਿਸ ਕਾਰਨ ਵਿਅਤੀ ਨੇ ਆਪਣੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ
ਜਿਸ ਕਾਰਨ ਉਹ ਜੇਲ ਵਿੱਚ ਬੰਦ ਸਜਾ ਕੱਟ ਰਿਹਾ ਸੀ ਪਰ ਹੁਣ ਉਸਨੇ ਵੀ ਖੁਦ ਨੂੰ ਫਾਹਾ ਲਗਾ ਕੇ ਆਤਮਹੱਤਿਆ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

