ਹਫ਼ਤੇ ਤੋਂ ਗੁੰਮ ਹੋਏ ਢਾਈ ਸਾਲਾਂ ਬੱਚੇ ਦੀ ਛੱਪੜ ਚੋਂ ਮਿਲੀ ਲਾਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਢਾਈ ਸਾਲਾਂ ਦੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਢਾਈ ਸਾਲਾਂ ਦੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਇਕ ਹਫਤੇ ਤੋਂ ਗਾਇਬ ਸੀ ਤੇ ਹੁਣ ਇਸ ਬੱਚੇ ਦੀ ਲਾਸ਼ ਮਿਲੀ ਹੈ ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

Dead body

ਬੱਚੇ ਦੇ ਪਰਿਵਾਰ ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦਈਏ ਕਿ ਬੱਚੇ ਦੀ ਲਾਸ਼ ਛੱਪੜ ਚੋਂ ਮਿਲੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈਕੇ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *