ਆਪਣੀਆਂ ਮੰਗਾਂ ਨੂੰ ਲੈਕੇ ਅਧਿਆਪਕ ਫਿਰ ਤੋਂ ਚੜ੍ਹੇ ਟੈਂਕੀ ‘ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਈ.ਟੀ.ਟੀ. TET ਪਾਸ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦਸ ਦਈਏ ਕਿ ਅਧਿਆਪਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਈ.ਟੀ.ਟੀ. TET ਪਾਸ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦਸ ਦਈਏ ਕਿ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।

teacher Protest

teacher Protest

teacher Protest

ਦੱਸਿਆ ਜਾ ਰਿਹਾ ਹੈ ਕਿ ਈ.ਟੀ.ਟੀ. TET ਪਾਸ ਅਧਿਆਪਕ  ਬਹਾਦਰਗੜ੍ਹ ਚ ਸਥਿਤ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਪਾਣੀ ਵਾਲੀ ਟੈਂਕੀ ਤੇ 5 ਅਧਿਆਪਕ ਚੜ੍ਹ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕ ਸਰਕਾਰ ਤੋਂ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *