ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦਈਏ ਕਿ ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਤੋਂ ਪਾਰਲੀਮੈਂਟ ਸੀਟ ਦੇ ਮੈਂਬਰ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਅਕਾਲੀ ਦਲ ਨੂੰ ਅਪੀਲ ਕੀਤੀ ਹੈ ਕਿ ਉਹ ਉਹਨਾਂ ਅਸਤੀਫਾ ਮਨਜੂਰ ਕਰ ਲੈਣ।


