ਅਕਾਲੀ ਦਲ ਤੋਂ ਨਾਤਾ ਤੋੜਣ ਤੋਂ ਬਾਅਦ ਕਾਂਗਰਸ ਚ ਸ਼ਾਮਿਲ ਹੋਏ ਸ਼ੇਰ ਸਿੰਘ ਘੁਬਾਇਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸੀ।

 Sher Singh Ghubaya

ਇਸ ਤੋਂ ਬਾਅਦ ਉਹ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਗਏ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਹ ਫਿਰੋਜਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਲੋਕ ਸਭਾ ਚੋਣ ਲੜਣਾ ਚਾਹੁੰਦੇ ਹਨ। ਜਿਕਰ-ਏ-ਖਾਸ ਹੈ ਕਿ ਬੀਤੇ ਦਿਨ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ।

 

Leave a Reply

Your email address will not be published. Required fields are marked *