ETT ਤੇ TET ਪਾਸ ਅਧਿਆਪਕਾਂ ਦਾ ਹੱਲਾ ਬੋਲ, ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਦੇ ਬਹਾਦੁਰਗੜ੍ਹ ਚ ETT ਤੇ TET ਪਾਸ ਇਹ ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਲਈ ਪਾਣੀ ਦੇ ਟੈਂਕੀ ਤੇ ਚੜ੍ਹ ਗਏ ਹਨ | ਅਧਿਆਪਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਦੇ ਬਹਾਦੁਰਗੜ੍ਹ ਚ ETT ਤੇ TET ਪਾਸ ਇਹ ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਲਈ ਪਾਣੀ ਦੇ ਟੈਂਕੀ ਤੇ ਚੜ੍ਹ ਗਏ ਹਨ |

ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ | ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ  ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ |

Watch Video

Leave a Reply

Your email address will not be published. Required fields are marked *