ਮੰਗਾਂ ਨੂੰ ਲੈਕੇ ਕਿਸਾਨਾਂ ਦਾ ਰੇਲ ਟਰੈਕ ‘ਤੇ ਧਰਨਾ ਜਾਰੀ, ਧਰਨੇ ਕਾਰਨ ਕਈ ਟ੍ਰੇਨਾਂ ਹੋਈਆਂ ਰੱਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਰਕਾਰ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੱਲਾ ਬੋਲ ਕੀਤਾ ਗਿਆ ਹੈ। ਦਸ ਦਈਏ ਕਿ ਕਿਸਾਨ ਨੇ ਆਪਣੀਆਂ ਮੰਗਾਂ ਨੂੰ ਲੈਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਰਕਾਰ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੱਲਾ ਬੋਲ ਕੀਤਾ ਗਿਆ ਹੈ। ਦਸ ਦਈਏ ਕਿ ਕਿਸਾਨ ਨੇ ਆਪਣੀਆਂ ਮੰਗਾਂ ਨੂੰ ਲੈਕੇ ਅੰਮ੍ਰਿਤਸਰ-ਦਿੱਲੀ ਰੇਲ ਟਰੈਕ ਤੇ ਧਰਨਾ ਦੇ ਰਹੇ ਹਨ। ਜਿਸ ਕਾਰਨ ਰੇਲ ਦਾ ਸਫਰ ਕਰਨ ਵਾਲੇ ਯਾਰਤੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Farmer protest

Farmer protest

Farmer protest

Farmer protest

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ। ਦੱਸਣਯੋਗ ਗੱਲ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ  ਕਈ ਟਰੇਨਾਂ ਰੱਦ ਹੋ ਗਈਆ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *