ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫਰਪੁਰ ਕੁੱਲੀਆਂ ਦਾ ਨੌਜਵਾਨ ਸਤਵਿੰਦਰ ਕੁਮਾਰ ਜੋ ਪਿਛਲੇ ਚਾਰ ਸਾਲਾਂ ਤੋਂ ਸਾਊਦੀ ਅਰਬ ਵਿਚ ਕਿਸੇ ਵਿਅਕਤੀ ਨਾਲ ਝਗੜਾ ਹੋਣ ਕਾਰਨ ਜੇਲ੍ਹ ਵਿਚ ਬੰਦ ਸੀ, ਉਸ ਦਾ ਸਿਰ ਕਲਮ ਕਰਨ ਦੀ ਖ਼ਬਰ ਆਈ ਹੈ | ਇਸ ਖ਼ਬਰ ਨੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ |
Watch Video
https://youtu.be/1f4a-x-CA0w
