ਨਗਰ ਨਿਗਮ ਦੇ ਮੁਲਾਜ਼ਮਾਂ ਦੇ ਮੁਜ਼ਾਹਰੇ ਨੇ ਧਰਿਆ ਭਿਆਨਕ ਰੂਪ, ਖੁੱਦ ’ਤੇ ਪਾਇਆ ਮਿੱਟੀ ਦਾ ਤੇਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਰੋਸ਼ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾ ਦੇ ਰੋਸ਼ ਨੇ ਉਸ ਸਮੇਂ ਭਿਆਨਕ ਰੂਪ ਧਾਰ ਲਿਆ ਜਦੋ ਉਹਨਾਂ  ਨੇ ਆਪਣੇ ਉਪਰ ਮਿੱਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਰੋਸ਼ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾ ਦੇ ਰੋਸ਼ ਨੇ ਉਸ ਸਮੇਂ ਭਿਆਨਕ ਰੂਪ ਧਾਰ ਲਿਆ ਜਦੋ ਉਹਨਾਂ  ਨੇ ਆਪਣੇ ਉਪਰ ਮਿੱਟੀ ਦਾ ਤੇਲ ਡੋਲ ਲਿਆ। ਦੱਸਿਆ ਜਾ ਰਿਹਾ ਹੈ ਕਿ ਹਾਲਤ ਇਸ ਕਦਰ ਵਿਗੜ ਗਈ

ਜਦੋ ਉਹਨਾਂ ਦੇ ਦੋ ਸਾਥਿਆਂ ਨੇ ਤੇਲ ਸਾਫ ਕਰ ਮੁਲਾਜ਼ਮਾ ਦੀ ਜਾਣ ਬਚਾਈ। ਦੱਸਿਆ ਜਾ ਰਿਹਾ ਹੈ ਕਿ ਮਾਹੌਲ ਕਾਫੀ ਤਣਾਅ  ਭਰਪੂਰ ਹੈ। ਨਾਲ ਹੀ ਮੌਕੇ ਤੇ ਭਾਰੀ ਪੁਲਿਸ ਬਲ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਜੂਦ ਹਨ। ਇਸ ਤੋਂ ਇਲਾਵਾ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਸਰਕਾਰ ਦੇ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ।

Leave a Reply

Your email address will not be published. Required fields are marked *