ਬਦਮਾਸ਼ਾਂ ਨੇ ਘਰ ‘ਚ ਵੜ੍ਹ ਕੇ ਤਿੰਨ ਨੌਜਵਾਨਾਂ ‘ਤੇ ਕੀਤੀ ਫਾਇਰਿੰਗ, ਇਕ ਦੀ ਮੌਤ, ਦੋ ਜਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਖੜੀ ਹੈ। ਕਿਉਂਕਿ ਚੰਡੀਗੜ੍ਹ ਤ ਗੁੰਗਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਮਾਮਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਖੜੀ ਹੈ। ਕਿਉਂਕਿ ਚੰਡੀਗੜ੍ਹ ਤ ਗੁੰਗਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
Firing

ਮਿਲੀ ਜਾਣਕਾਰੀ ਦੇ ਅਨੁਸਾਰ ਸੈਕਟਰ 49 ਦੇ ਇਕ ਘਰ ਵਿੱਚ ਵੜ੍ਹ ਦੇ ਕੁਝ ਨੌਜਵਾਨਾਂ ਨੇ ਘਰ ਵਿੱਚ ਰਹਿ ਰਹੇ ਨੌਜਵਾਨਾਂ ਤੇ ਫਾਇਰਿੰਗ ਕਰ ਦਿੱਤੀ

Firing

ਜਿਸ ਕਾਰਨ ਘਰ ਵਿੱਚ ਮੌਜੂਦ ਤਿੰਨ ਨੌਜਵਾਨਾਂ ਚੋਂ ਇਕ ਦੀ ਮੌਤ ਹੋ ਗਈ ਹੈ ਜਦਕਿ  ਦੋ ਗੰਭੀਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *