ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਾਈਟੀ ਦਾ ਬਾਈਕਾਟ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਟੀਮ ਦਾ ਅਕਾਲੀ ਦਲ ਨੇ ਅਕਾਲੀ ਦਲ ਕਰ ਦਿੱਤਾ ਹੈ।
ਮਹੇਸ਼ਇੰਦਰ ਗਰੇਵਾਲ ਦਾ ਕਹਿਣਾ ਹੈ ਕਿ ਇਹਨਾਂ ਮਾਮਲਿਆਂ ਤੇ ਨਿਰਪੱਖ ਜਾਂਚ ਨਹੀਂ ਹੋ ਰਹੀ ਹੈ। ਇਸ ਤੇ ਅਕਾਲੀ ਦਲ ਕਹਿਣਾ ਹੈ ਕਿ ਐੱਸਆਈਟੀ ਏਜੰਡੇ ਤਹਿਤ ਕੰਮ ਕਰ ਰਹੀ ਹੈ। ਨਾਲ ਹੀ ਸਾਬਕਾ ਵਿਧਾਇਕ ਮਨਤਾਰ ਬਰਾੜ ਨਾਲ ਬਦਸੂਲਕੀ ਦੇ ਇਲਜਾਮ ਲਾਏ ਗਏ ਹਨ। ਅਕਾਲੀ ਦਲ ਨੇ ਜਾਂਚ ਸੁਪਰੀਮ ਦੇ ਜੱਜ ਜਾਂ ਕਿਸੇ ਅਜਾਦ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

