ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕਸਭਾ ਚੋਣਾਂ ਨੂੰ ਲੈਕੇ ਹਰ ਇਕ ਪਾਰਟੀ ਨੇ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਰਾਜਾਂ ਚ ਜਾਕੇ ਆਪਣੇ ਪਾਰਟੀ ਦੁਆਰਾ ਕੀਤੇ ਗਏ ਕੰਮਾ ਤੋਂ ਜਾਣੂ ਕਰਵਾ ਰਹੇ ਹਨ।
ਇਸ ਦੌਰਾਨ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੀ ਪਹਿਲਾ ਸੂਚੀ ਜਾਰੀ ਕਰ ਦਿੱਤੀ ਹੈ। ਇਸ ਅਨੁਸਾਰ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਆਪਣੀਆਂ ਪੁਰਾਣੀਆਂ ਸੀਟਾਂ ਤੇ ਚੋਣ ਲੜਨਗੇ।


