30 ਮਾਰਚ ਨੂੰ ਪੇਸ਼ ਹੋਵੇਗਾ SGPC ਦਾ ਬਜਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਸ੍ਰੋਮਣੀ ਕਮੇਟੀ ਵੱਲੋਂ 30 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਸ੍ਰੋਮਣੀ ਕਮੇਟੀ ਵੱਲੋਂ 30 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਕਿਹਾ ਕਿ ਗੁਰਿਸੱਖ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫੇ ਦਾ ਵੀ ਐਲਾਨ ਕੀਤਾ ਜਾਵੇਗਾ।

SGPC

ਇਸ ਤੋਂ ਇਲਾਵਾ ਉਹਨਾਂ ਨੇ ਤਿੰਨ ਸਾਲਾਂ ਤੋਂ ਐੱਸਸੀ ਸਕਾਲਰਸ਼ਿਪ ਨਾ ਮਿਲਣ ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਐੱਸਜੀਪੀਸੀ ਕਾਲਜਾਂ ਚ ਪੜਦੇ ਵਿਦਿਆਰਥੀ ਸਕਾਲਰਸ਼ਿਪ ਦੇ ਲਾਭ ਤੋਂ ਵਾਂਝੇ ਹਨ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਗੁਰੂ ਘਰਾਂ ਨੂੰ ਇੱਕ-ਇੱਕ ਲੱਖ ਦੀ ਸਹਾਇਤਾ ਵੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *