ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਨੂੰ ਕਿਹਾ ‘ਜਾਨਵਰ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਨੀਤੀ ਕਰਦੇ ਹੋਏ ਅਕਸਰ ਨੇਤਾ ਭਾਸ਼ਾ ਦੀ ਮਰਿਆਦਾ ਭੁੱਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਸ਼ਣ ਦੌਰਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਨੀਤੀ ਕਰਦੇ ਹੋਏ ਅਕਸਰ ਨੇਤਾ ਭਾਸ਼ਾ ਦੀ ਮਰਿਆਦਾ ਭੁੱਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਸ਼ਣ ਦੌਰਾਨ ਵੀ ਦੇਖਣ ਨੂੰ ਮਿਲਿਆ।

Prem Singh Chandumajra

ਦਸ ਦਈਏ ਕਿ ਜਦੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਭਾਸ਼ਣ ਦੌਰਾਨ ਕਾਂਗਰਸੀ ਪਾਰਟੀ ਨੂੰ ਜਾਨਵਰ ਕਹਿਕੇ ਸੰਬੋਧਿਤ ਕੀਤਾ। ਦਰਅਸਲ ਇਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਚ ਭਾਜਪਾ ਦੀ ਸਰਕਾਰ ਬਣਾ ਦਿੱਤੀ ਗਈ ਹੈ।

Prem Singh Chandumajra

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੂੰ ਫਿਰ ਤੋਂ ਪ੍ਰਧਾਨ ਬਣਾ ਦਿੱਤਾ ਗਿਆ ਤਾਂ ਹਿੰਦੂਸਥਾਨ ਚ ਕਦੇ ਵੀ ਕਾਂਗਰਸ ਨਾਂ ਦਾ ਜਾਨਵਰ ਦੇਖਣ ਨੂੰ ਨਹੀਂ ਮਿਲੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਪ੍ਰਧਾਨਮੰਤਰੀ ਦੇਸ਼ ਨੂੰ ਸੰਭਾਲਣ ਵਿੱਚ ਲੱਗੇ ਹੋਏ ਸੀ ਪਰ ਹੁਣ ਦੇਸ਼ ਸੰਭਲ ਚੁੱਕਿਆ ਹੈ ਜਿਸ  ਤੋਂ ਬਾਅਦ ਹੁਣ ਸਿਰਫ ਕਾਂਗਰਸ ਪਾਰਟੀ ਨੂੰ ਰਗੜਣੇ ਦਾ ਸਮਾਂ ਆ ਚੁੱਕਿਆ ਹੈ।

 

 

–

Leave a Reply

Your email address will not be published. Required fields are marked *